ਛੱਪੜਾਂ ਵਿੱਚ ਸਮੁੰਦਰੀ ਛੱਲਾਂ ਕਿੱਥੇ ਬਣਦੀਆਂ ਨੇ
ਤੂੰ ਐਵੇ ਨਾਂ ਡਰਿਆ ਕਰ ਕੋਈ ਨੀ ਲੈਂਦਾ ਤੇਰੀ ਥਾਂ ਵੇ
ਚੰਨਾਂ ਵੇ ਗੱਲ ਸੁਣ ਮੇਰੀ ਵੇ ਮੈਂ ਤਾਂ ਹੋ ਗਈ ਤੇਰੀ
ਦੁੱਖਾਂ ਦੀ ਨਦੀ ਪਾਰ ਕਰਨ ‘ਚ ਜ਼ੇ ਡਰ ਲੱਗਦਾ ਹੈ
ਮੂੰਹ ਉੱਤੇ ਮਿੱਠੇ ਰਹਿਣ ਪਿੱਠ ਪਿੱਛੇ ਬੋਲਦੇ,
ਅਸੀਂ ਓਹ ਹਾਂ ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ
ਹੱਥਾਂ ਦੀਆਂ ਲਕੀਰਾਂ ਤੋਂ ਪਹਿਲਾਂ punjabi status ਐਵੇਂ ਨਹੀਂ ਉਂਗਲਾਂ ਬਣਾਈਆਂ ਰੱਬ ਨੇ
ਪਰ ਕੁਝ ਮਤਲਬੀ ਲੋਕ ਆਪਣੇ ਮਤਲੱਬ ਨੂੰ ਹੀ ਜਾਣਦੇ ਸੀ
ਤੁੰ ਚੁੱਪ ਵਹਿੰਦਾ ਰਿਹਾ ਜਦ ਸਾਹ ਮੇਰੇ ਨਿਕਲਦੇ ਗਏ
ਮੈਂ ਤਾਂ ਪੂਰੀ ਜ਼ਿੰਦਗੀ ਸਿਰਫ ਇਕ ਯਾਦ ਵਿੱਚ ਫਨਾਹ ਕਰਨੀ ਹੈ
ਨਹੀਂ ਤਾਂ ਦੇਖਿਆ ਕਦੇ ਤਿਤਰ ਬਾਜਾਂ ਅੱਗੇ ਉਡਾਰੀ ਭਰਦੇ
ਉਂਝ ਜਿੰਮੇਵਾਰੀਆਂ ਸਾਰੀਆਂ ਸਾਂਭ ਲੈਂਦਾ ਹਾਂ ਮੈਂ
ਜ਼ੇ ਹਮਸਫ਼ਰ ਚੰਗਾ ਮਿਲ ਜਾਵੇ ਤਾਂ ਸ਼ੌਂਕ ਵੀ ਪੂਰੇ ਹੁੰਦੇ ਨੇ ਤੇ ਜ਼ਿੱਦ ਵੀ
ਹਰ ਗੱਲ ਦਾ ਜਵਾਬ ਦੇਵਾਂਗੇ ਕਿਤੇ ਚੱਲੇ ਥੋੜ੍ਹੀ